Monday, March 23, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – PPN2305201708ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੀ ਵਿਦਿਆਰਥਣ ਸਰਤਾਜ ਕੌਰ ਨੇ ਸਕੂਲ ਵਿੱਚਂੋ ਪਹਿਲਾ ਤੇ ਸਰਬਜੋਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ।ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ ਅਤੇ ਅਮਰਜੀਤ ਸਿੰਘ ਸਭਰਾਵਾਲ ਅਤੇ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਇਸ ਪ੍ਰਾਪਤੀ `ਤੇ ਵਧਾਈ ਦਿੱਤੀੇ। ਪਿ੍ਰੰ੍ਰਸੀਪਲ ਨੇ ਕਿਹਾ ਬੱਚਿਆਂ ਨੇ ਚੰਗੇ ਨੰਬਰ ਹਾਸਲ ਕਰਕੇ ਆਪਣਾ ਹੀ ਨਹੀ ਸਗੋਂ ਸਕੂਲ ਅਤੇ ਮਾਪਿਆਂ ਦਾ ਨਾਂ ਵੀ ਰੌਸਨ ਕੀਤਾ ਹੈ। ਉਹਨਾਂ ਨੇ ਵਿਦਿਆਰਥੀਆਂ ਦਾ ਸਹੀ ਮਾਰਗ ਦਰਸ਼ਨ `ਤੇ ਅਧਿਆਪਕਾਂ ਦੀ ਸਰਾਹਣਾ ਕੀਤੀ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply