ਚੰਡੀਗੜ੍ਹ, 24 ਮਈ (ਪੰਜਾਬ ਪੋਸਟ ਬਿਊਰੋ) –
ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਿਚ ਚੰਡੀਗੜ੍ਹ ਵਿਖੇ ਤਾਇਨਾਤ ਡਿਪਟੀ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਨੂੰ ਇਕ ਅਹਿਮ ਕਾਰਜ ਸੌਂਪਦੇ ਹੋਏ ਸਰਕਾਰ ਵੱਲੋਂ ਡੀ.ਜੀ.ਪੀ ਪੰਜਾਬ ਅਤੇ ਵਿਜੀਲੈਂਸ ਬਿਓਰੋ ਨਾਲ ਤਾਇਨਾਤ ਕੀਤਾ ਗਿਆ ਹੈ।ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਉਨਾਂ ਨੂੰ ਮੁੱਖ ਮੰਤਰੀ ਅਧੀਨ ਵਿਭਾਗ ਗ੍ਰਹਿ, ਸਹਿਕਾਰਤਾ ਅਤੇ ਸ਼ਹਿਰੀ ਹਵਾਬਾਜੀ ਦੇ ਪ੍ਰਚਾਰ ਦਾ ਕੰਮ ਵੀ ਸੌਂਪਿਆ ਗਿਆ ਹੈ।ਜ਼ਿਕਰਯੋਗ ਹੈ ਕਿ ਗਰੇਵਾਲ ਇਸ ਤੋਂ ਪਹਿਲਾਂ ਵੀ ਡੀ.ਜੀ.ਪੀ ਪੰਜਾਬ ਅਤੇ ਵਿਜੀਲੈਂਸ ਬਿਓਰੋ ਨਾਲ ਤਾਇਨਾਤ ਰਹੇ ਹਨ।
Check Also
ਅੰਮ੍ਰਿਤਸਰ ‘ਚ ਡੇਂਗੂ ਵਿਰੋਧੀ ਮੁਹਿੰਮ – ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ‘ਚ ਐਂਟੀ-ਲਾਰਵਾ ਕਾਰਵਾਈ, ਸਪਰੇਅ ਤੇ ਫੌਗਿੰਗ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ …
Punjab Post Daily Online Newspaper & Print Media