ਅਲਗੋਂਕੋਠੀ /ਅਮਰਕੋਟ, 25 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) –
ਆਵਾਜਾਈ ਨਿਯਮਾਂ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਥਾਣਾ ਵਲਟੋਹਾ ਦੀ ਪੁਲਿਸ ਨੇ ਅਲਗੋਂਕੋਠੀ ਦੇ ਨਜਦੀਕ ਨਾਕਾ ਬੰਦੀ ਕਰਕੇ ਕਈ ਵਾਹਨਾਂ ਦੀ ਚੈਕਿੰਗ ਕੀਤੀ।ਇਸ ਮੋਕੇ ਏ.ਐਸ.ਆਈ ਮਹਿਲ ਸਿੰਘ ਨੇ ਕਿਹਾ ਕਿ ਥਾਣਾ ਮੁੱਖੀ ਕਮਲਮੀਤ ਸਿੰਘ ਅਤੇ ਡੀ.ਐਸ.ਪੀ ਸੁਲੱਖਣ ਸਿੰਘ ਭਿੱਖੀਵਿੰਡ ਦੀਆਂ ਹਦਾਇਤਾਂ ਅਨੂਸਾਰ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਅਧੂਰੇ ਕਾਗਜਾਂ ਵਾਲੇ ਵਾਹਨਾਂ, ਬਿਨਾਂ ਹੈਲਮਟ, ਤਿੰਨ ਸਵਾਰੀਆਂ ਵਾਲਿਆਂ ਦੇ ਚਲਾਨ ਕੱਟੇ ਗਏ।ਇਸ ਮੋਕੇ ਹੋਲਦਾਰ ਸਲਵਿੰਦਰ ਸਿੰਘ ਆਦਿ ਹਾਜਰ ਸਨ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media