ਧੂਰੀ, 25 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) –
ਹਰ ਸਾਲ ਦੀ ਤਰਾਂ ਇਸ ਵਾਰ ਵੀ ਗਰਮੀ ਆਪਣਾ ਕਹਿਰ ਢਾਲ ਰਹੀ ਹੈ, ਜਿਸ ਦੇ ਚਲਦਿਆਂ ਸਥਾਨਕ ਰੇਲਵੇ ਸਟੇਸ਼ਨ ਵਿਖੇ ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਦੀ ਅਗੁਵਾਈ ਹੇਠ ਰੇਲ ਗੱਡੀਆਂ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਠੰਡਾ ਜਲ ਪਿਲਾਉਣ ਦੀ ਸੇਵਾ ਲਗਾਤਾਰ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਸਾਹਨੀ, ਹਰਬੰਸ ਸਿੰਘ ਸੋਢੀ, ਸੁਰਜੀਤ ਸਿੰਘ, ਮਨਜੀਤ ਸਿੰਘ, ਜੈ ਦੇਵ, ਕਮਲ ਕਿਸ਼ੋਰ ਲਵਲੀ, ਮਾ. ਸਤੀਸ਼ ਅਰੋੜਾ, ਮਾ. ਸੱਤਪਾਲ, ਮਾ. ਮਨਮੋਹਨ ਸਿੰਘ ਆਦਿ ਵੀ ਰੋਜ਼ਾਨਾ ਹੀ ਇਸ ਸੇਵਾ ਵਿੱਚ ਆਪਣੀ-ਆਪਣੀ ਡਿਊਟੀ ਨਿਭਾਉਂਦੇ ਹਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media