Saturday, September 26, 2026

ਮਾਡਰਨ ਸੈਕੂਲਰ ਸਕੂਲ ਵਿਖੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ

ਧੂਰੀ, 27 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – PPN2705201705ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਵਿਖੇ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਗੁਰਵਿੰਦਰ ਕੌਰ ਨੇ ਬੱਚਿਆਂ ਨੂੰ ਗੁਰੂ ਜੀ ਦੀ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਭਵਿੱਖ ਵਿੱਚ ਸਫਲ ਹੋਣ ਲਈ ਉਹਨਾਂ ਨੂੰ ਮਜ਼ਬੂਤ ਇਰਾਦਿਆਂ ਨਾਲ ਆਪਣੀ ਮੰਜ਼ਿਲ ਵੱਲ ਵੱਧਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਲੋਗਨ ਰਾਈਟਿੰਗ ਮੁਕਾਬਲਿਆਂ ਦੌਰਾਨ ਵਧੀਆ ਸਲੋਗਨ ਬਨਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply