Sunday, September 20, 2026

100 ਫੀਸਦ ਰਿਹਾ ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – PPN2705201717ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ਗੋਲਡਨ ਟੈਂਪਲ ਕਾਲੌਨੀ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦ ਰਹਿਣ `ਤੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਚਰਨਜੀਤ ਕੌਰ ਅਤੇ ਸਟਾਫ ਮੈਂਬਰ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply