Saturday, September 19, 2026

ਗੋਲਡਨ ਸਿਟੀ ਪਬਲਿਕ ਸਕੂਲ ਦੇ ਨਤੀਜੇ 100 ਫੀਸਦ ਰਹੇ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) – ਸਥਾਨਕ ਮਾਨਾਵਾਲਾ ਸਥਿਤ ਗੋਲਡਨ ਸਿਟੀ ਪਬਲਿਕ ਸਕੂਲ ਦਾ ਮੈਟ੍ਰਿਕ ਤੇ 10+2 ਦਾ ਨਤੀਜਾ 100 ਫੀਸਦ PPN2805201702ਰਿਹਾ ਹੈ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਦੱਸਵੀਂ ਕਲਾਸ ਦੀ ਵਿਦਿਆਰਥਣ ਰਮਨਦੀਪ ਕੌਰ ਨੇ 90 ਫੀਸਦ ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ।ਸਕੂਲ ਦੇ ਵਿਦਿਆਰਥੀਆਂ ਦੇ ਚੰਗੇ ਨੰਬਰ ਲੈ ਕੇ ਪਾਸ ਹੋਣ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਕੂਲ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਨੇ ਜਿਥੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਉਥੇ ਮਿਹਨਤੀ ਅਧਿਆਪਕਾਂ ਦੀ ਸ਼ਲਾਘਾ ਵੀ ਕੀਤੀ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply