Tuesday, August 4, 2026

ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 28 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ )- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ PPN2805201706ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਮਾਡਲ ਟਾੳੂਨ ਦੀ ਸਮੂਹ ਸੰਗਤ ਵਲੋਂ ਸਾਂਝਾ ਸਮਾਗਮ ਅਤੇ ਹੁਸ਼ਿਆਰ ਸਿੰਘ ,ਗਲੀ ਗੁਰੂ ਰਾਮ ਦਾਸ ਹਸਪਤਾਲ ਵਾਲੀ,ਗੁਰੂ ਗੋਬਿੰਦ ਸਿੰਘ ਨਗਰ,17-5,ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ। ਇਸ ਮੌਕੇ ਸੁਸਾਇਟੀ ਮੈਂਬਰਾਂ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ। ਇਨਾਂ ਤੋਂ ਇਲਾਵਾ ਪ੍ਰਧਾਨ ਦਿਲਬਾਗ ਸਿੰਘ, ਅਮਰਜੀਤ ਸਿੰਘ, ਰਾਕੇਸ਼ ਸਿੰਘ, ਜੋਗਿੰਦਰ ਸਿੰਘ ਮੱਕੜ, ਭੋਲਾ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਪਿ੍ਰਤਪਾਲ ਸਿੰਘ ਸਾਹਨੀ, ਦਿਲਜੀਤ ਸਿੰਘ, ਜਰਨੈਲ ਸਿੰਘ ਪ੍ਰਧਾਨ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਮੈਂਬਰਾਂ ਵਲੋਂ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply