Wednesday, October 14, 2026

ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ ‘ਤੇ ਮੁਬਾਰਕਾਂ

ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) –  ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ ‘ਤੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ, “ਰਮਜ਼ਾਨ ਦੀ ਸ਼ੁਰੂਆਤ ‘ਤੇ ਮੁਬਾਰਕਾਂ। ਇਹ ਪਵਿੱਤਰ ਮਹੀਨਾ ਵਿਸ਼ਵ ਭਰ ਵਿੱਚ ਏਕਤਾ, ਸ਼ਾਂਤੀ ਅਤੇ ਸਦਭਾਵਨਾ ਦੀ ਭਾਵਨਾ ਨੂੰ ਵਧਾਵੇ।”

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply