Saturday, September 26, 2026

ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ

PPN2905201714ਧੂਰੀ, 29 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਕਾਂ੍ਰਤੀ ਚੌਕ ਧੂਰੀ ਵਿਖੇ ਸੋਸ਼ਲ ਵੈਲਫੇਅਰ ਯੂਨਿਟ ਧੂਰੀ ਦੇ ਆਗੂਆਂ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾ ਕੇ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਛੁਟਕਾਰਾ ਦਿਵਾਇਆ ਗਿਆ।ਇਸ ਮੌਕੇ ਰਿਟਾਇਰਡ ਅਧਿਆਪਕ ਨੇਤਾ ਤਰਸੇਮ ਮਿੱਤਲ, ਮਨਜੀਤ ਸਿੰਘ ਬਖਸ਼ੀ ਸਾਬਕਾ ਡੀ.ਪੀ.ਆਰ.ਓ ਅਤੇ ਸੰਸਥਾ ਦੇ ਹੋਰ ਆਗੂ ਵੀ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply