Thursday, October 8, 2026

ਵਿਰਸਾ ਵਿਹਾਰ ਵਿਖੇ ਭਾਵਪੁਰਵਕ ਕੱਥਕ ਨ੍ਰਿੱਤ ਸਮਾਗਮ ਅੱਜ

ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ)  – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਆਪਣੀਆਂ ਕਲਾਤਮਕ ਤੇ ਸਭਿਆਚਾਰਕ ਸਰਗਰਮੀਆਂ ਅੱਗੇ ਵਧਾਉਂਦੇ ਹੋਏ ਬੱਚਿਆਂ ‘ਚ ਕੱਥਕ ਨ੍ਰਿਤ ਦਾ ਸ਼ੌਕ ਪੈਦਾ ਕਰਨ ਹਿੱਤ ਮਿਤੀ 4-6-2017 ਸਮਾਂ ਠੀਕ ਸ਼ਾਮ 5 ਵਜੇ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਇਕ ਭਾਵਪੁਰਵਕ ਕੱਥਕ ਨ੍ਰਿੱਤ ਸਮਾਗਮ ਕਰਵਾਇਆ ਜਾ ਰਿਹਾ ਹੈ।ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਸਮੂਹ ਨ੍ਰਿੱਤ ਪ੍ਰੇਮੀਆਂ ਤੇ ਪ੍ਰੈਸ ਮੀਡੀਆ ਨੂੰ ਹਾਰਦਿਕ ਸੱਦਾ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply