ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਦਾ ਸੀ.ਬੀ.ਐਸ.ਈ ਦੱਸਵੀਂ ਦਾ ਨਤੀਜਾ 100% ਰਿਹਾ।ਸੁਖਮਨਪ੍ਰੀਤ ਕੌਰ ਅਤੇ ਹਰਮਨਪ੍ਰੀਤ ਕੌਰ ਨੇ 10 ਛਘਫਅ ਹਾਸਲ ਕੀਤੇ, ਦਾਨਿਸ਼ ਸ਼ਰਮਾ ਨੇ 9.2 ਛਘਫਅ, ਗੁਰਲੀਨ ਕੌਰ ਨੇ 9 ਛਘਫਅ ਦਮਨਜੀਤ ਕੌਰ ਨੇ 8.6, ਹਰਪ੍ਰੀਤ ਕੌਰ ਨੇ 8.4 ਛਘਫਅ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਸਿਹਰੇ ਪਾ ਕੇ ਉਹਨਾਂ ਨੂੰ ਸਨਮਾਨਿਤ ਕੀਤਾ।ਉਨਾਂ ਨੇ ਭਵਿਖ ਵਿੱਚ ਵੀ ਬੱਚਿਆਂ ਦੀ ਕਾਮਯਾਬੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media