Sunday, November 15, 2026

ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 9 ਜੂਨ ਨੂੰ

ਸੰਦੌੜ, 6 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸਾਧੂ ਰਾਮ ਜੀ ਪਿੰਡ ਸ਼ੇਰਗੜ੍ਹ ਵਿਖੇ 9 ਜੂਨ ਨੂੰ PPN0606201716ਸ੍ਰੀ ਗੁਰੁੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ।ਇਸ ਵਿੱਚ ਭਾਈ ਹਰਦੀਪਕ ਸਿੰਘ ਖਾਲਸਾ ਟਿੱਬੇ ਵਾਲੇ ਰੱਬੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਜਾਣਕਾਰੀ ਦਿੰਦਿਆਂ ਭਾਈ ਹਰਦੀਪਕ ਸਿੰਘ ਨੇ ਕਿਹਾ ਕਿ ਅੱਜ ਸਮੂਹ ਸੰਗਤਾਂ ਨੂੰ ਗੁਰੂ ਲੜ ਲੱਗ ਕੇ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਚਾਹੀਦਾ ਹੈ।

Check Also

‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …

Leave a Reply