Saturday, August 15, 2026

ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਧੂਰੀ, 6 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਗਰੀਨ ਕਾਰਪਸ ਈਕੋ ਕਲੱਬ ਦੇ PPN0606201720ਅਧੀਨ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਇਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ।ਜਿਸ ਵਿਚ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਵੱਲੋਂ ਇਨਾਮ ਵੰਡੇ ਗਏ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਿਹਤਮੰਦ ਵਾਤਾਵਰਣ ਦੀ ਰਚਨਾ ਕਰਨ ਦਾ ਸੁਨੇਹਾ ਵੀ ਦਿੱਤਾ।ਉਨਾਂ੍ਹ ਕਿਹਾ ਕਿ ਦਿਨੋ-ਦਿਨ ਵੱਧ ਰਹੀ ਗਰਮੀ ਕਾਰਨ ਮਨੁੱਖੀ ਗਤੀਵਿਧੀਆਂ ਦਾ ਵਾਤਾਵਰਣ ਵਿਰੋਧੀ ਹੋਣਾ ਹੈ।ਸਕੂਲ ਬੱਚਿਆਂ ਵੱਲੋਂ ਵਾਤਾਵਰਣ ਨੂੰ ਬਚਾਉਣ ਲਈ ਇੱਕ ਰੈਲੀ ਵੀ ਕੱਢੀ ਗਈ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply