ਧੂਰੀ, 6 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਦਾ ਦਸਵੀਂ ਜਮਾਤ ਦਾ ਨਤੀਜ਼ਾ 100 ਫੀਸਦੀ
ਰਿਹਾ।ਸਕੂਲ ਦੇ ਵਿਦਿਆਰਥੀਆਂ ਹਿਮਾਨੀ ਸਿੰਗਲਾ, ਜਸਨਪ੍ਰੀਤ ਕੌਰ, ਨੇਹਾ ਗਰਗ, ਰੂਪਜਿੰਦਰ ਕੌਰ, ਜਸ਼ਨਪ੍ਰੀਤ ਕੌਰ, ਜਤਿੰਦਰ ਕੌਰ, ਕਮਲਪ੍ਰੀਤ ਕੌਰ, ਸਿਮਨਰਜੋਤ ਕੌਰ, ਜਸਪ੍ਰੀਤ ਕੌਰ ਅਤੇ ਪੈਵਲਪ੍ਰੀਤ ਕੌਰ ਨੇ 10 ਸੀ.ਜੀ.ਪੀ.ਏ ਵਿੱਚੋਂ 10 ਸੀ.ਜੀ.ਪੀ.ਏ ਅੰਕ ਪ੍ਰਾਪਤ ਕੀਤੇ।ਇਸੇ ਤਰਾਂ ਹਰਸ਼ਪ੍ਰੀਤ ਕੌਰ, ਤਨੂ, ਮਨਜੋਤ ਸਿੰਘ ਅਤੇ ਸਮਨਦੀਪ ਕੌਰ ਨੇ 9.8 ਸੀ.ਜੀ.ਪੀ.ਏ. ਅਤੇ ਅਕਾਂਕਸ਼ਾਂ ਸਿੰਗਲਾ, ਮਨਪ੍ਰੀਤ ਕੌਰ, ਆਲਮਜੀਤ ਸਿੰਘ, ਕਰਮਵੀਰ ਸਿੰਘ, ਸਾਹਿਲਪ੍ਰੀਤ ਸਿੰਘ, ਮਨਦੀਪ ਕੌਰ ਤੇ ਸੁਪਿੰਦਰਜੀਤ ਕੌਰ ਨੇ 9.6 ਸੀ.ਜੀ.ਪੀ.ਏ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।ਉਹਨਾਂ ਦੀਆਂ ਇਹਨਾਂ ਪ੍ਰਾਪਤੀਆਂ `ਤੇ ਸਕੂਲ ਦੇ ਡਾਇਰੈਕਟਰ ਜਗਜੀਤ ਸਿੰਘ ਅਤੇ ਪ੍ਰਿੰਸੀਪਲ ਗੁਰਵਿੰਦਰ ਕੌਰ ਨੇ ਇਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media