Friday, November 22, 2024

ਵਿਸ਼ਵ ਵਾਤਾਵਰਣ ਦਿਵਸ ‘ਤੇ ਪ੍ਰਧਾਨ ਮੰਤਰੀ ਦਾ ਸੰਦੇਸ਼

ਨਵੀਂ ਦਿੱਲੀ, 6 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ ਆਪਣੇ ਸੰਦੇਸ਼ ਵਿੱਚ ਕਿਹਾ Modi PMਕਿ ਇਹ ਦਿਨ ਸਾਡੇ ਵਾਤਾਵਰਣ ਦੀ ਸੁਰੱਖਿਆ ਅਤੇ ਇੱਕ ਬਿਹਤਰ ਗ੍ਰਹਿ ਦੇ ਪੋਸ਼ਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਮੁੜ ਦੁਹਰਾਉਣ ਦਾ ਸਹੀ ਸਮਾਂ ਹੈ।ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਵਾਤਾਵਰਣ ਸੁਰੱਖਿਆ ਲਈ ਕੰਮ ਕਰ ਰਹੇ ਸਾਰੇ ਵਿਅਕਤੀਆਂ ਅਤੇ ਸੰਸਥਾਵਾਂ ਦੀ ਇੱਛਾ ਅਤੇ ਵਚਨਬੱਧਤਾ ਨੂੰ ਸਲਾਮ ਕੀਤਾ ਹੈ।
ਵਿਸ਼ਵ ਵਾਤਾਵਰਣ ਦਿਵਸ ‘ਤੇ ਪ੍ਰਧਾਨ ਮੰਤਰੀ ਨੇ ਜਾਰੀ ਸੰਦੇਸ਼ ‘ਚ ਕਿਹਾ ਹੈ ਕਿ “ਵਿਸ਼ਵ ਵਾਤਾਵਰਣ ਦਿਵਸ ਸਾਡੇ ਵਾਤਾਵਰਣ ਦੀ ਸੁਰੱਖਿਆ ਅਤੇ ਇੱਕ ਬਿਹਤਰ ਗ੍ਰਹਿ ਦੇ ਪੋਸ਼ਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਮੁੜ ਦੁਹਰਾਉਣ ਦਾ ਸਹੀ ਸਮਾਂ ਹੈ।ਅਸੀਂ ਵਾਤਾਵਰਣ ਸੁਰੱਖਿਆ ਲਈ ਕੰਮ ਕਰ ਰਹੇ ਸਾਰੇ ਵਿਅਕਤੀਆਂ ਅਤੇ ਸੰਸਥਾਵਾਂ ਦੇ ਇਰਾਦੇ ਅਤੇ ਵਚਨਬੱਧਤਾ ਨੂੰ ਸਲਾਮ ਕਰਦੇ ਹਾਂ।ਇਸ ਸਾਲ ਦਾ ਥੀਮ ‘ਲੋਕਾਂ ਨੂੰ ਕੁਦਰਤ ਨਾਲ ਜੋੜਨਾ ’ਹੋਰ ਕੁੱਝ ਨਹੀਂ ਬਸ ਖੁੱਦ ਨੂੰ ਆਪਣੇ ਆਪ ਨਾਲ ਜੋੜਨਾ ਹੈ।‘

Check Also

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ

ਐਡਵੋਕੇਟ ਧਾਮੀ ਨੇ ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, …

Leave a Reply