ਧੂਰੀ, 15 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਤਹਿਸੀਲ ਕੰਪਲੈਕਸ ਵਿਖੇ ਤਹਿਸੀਲਦਾਰ ਗੁਰਜੀਤ ਸਿੰਘ ਨੇ ਚਾਰਜ ਸੰਭਾਲ ਲਿਆ ਹੈ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨਾਂ ਕਿਹਾ ਕਿ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਜਿੱਥੇ ਪਹਿਲ ਦੇ ਅਧਾਰ `ਤੇ ਹੱਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਸਥਾਨਕ ਲੋਕ ਤਹਿਸੀਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ ਦੀ ਮੁਸ਼ਕਿਲ ਆਉਣ `ਤੇ ਜਦੋਂ ਮਰਜ਼ੀ ਚਾਹੁਣ, ਉਹਨਾਂ ਨਾਲ ਬਿਨਾਂ ਝਿਜਕ ਸਿੱਧਾ ਸੰਪਰਕ ਕਰਕੇ ਆਪਣੀ ਮੁਸ਼ਕਿਲ ਸਬੰਧੀ ਉਨਾਂ ਨੂੰ ਜਾਣੂ ਕਰਵਾ ਸਕਦੇ ਹਨ। ਵਰਣਨਯੋਗ ਹੈ ਕਿ ਗੁਰਜੀਤ ਸਿੰਘ ਧਾਰ ਕਲਾਂ ਜ਼ਿਲਾ ਪਠਾਨਕੋਟ ਤੋਂ ਤਬਦੀਲ ਹੋ ਕੇ ਇੱਥੇ ਆਏ ਹਨ।ਇਸ ਮੌਕੇ ਸਤਨਾਮ ਸਿੰਘ ਸੀਨੀਅਰ ਸਹਾਇਕ ਵੀ ਹਾਜਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media