ਫਾਜਿਲਕਾ, 3 ਜੁਲਾਈ (ਵਿਨੀਤ ਅਰੋੜਾ) – ਮੰਡੀ ਅਰਨੀਵਾਲਾ ਵਿੱਚ ਜਿੱਥੇ ਇੱਕ ਤਰਫ ਨਿੱਤ ਨਸ਼ਾ ਵਿਰੋਧੀ ਰੈਲੀ ਕੱਢੀ ਜਾ ਰਹੀ ਹੈ ਅਤੇ ਨਸ਼ਾ ਵਿਰੋਧੀ ਸੇਮਿਨਾਰ ਵੱਖ-ਵੱਖ ਵਿਭਾਗਾਂ ਦੁਆਰਾ ਲਗਾਏ ਜਾ ਰਹੇ ਹਨ ਅਤੇ ਪੁਲਿਸ ਦੁਆਰਾ ਵੀ ਵੱਡੇ ਜ਼ੋਰ ਸ਼ੌਰ ਨਾਲ ਨਸ਼ਿਆਂ ਦੀ ਰੋਕਥਾਮ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਕਰਣ ਵਾਲਿਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਕੇ ਇਲਾਜ ਕਰਵਾਇਆ ਜਾ ਰਿਹਾ ਹੈ ਪਰ ਫਿਰ ਵੀ ਅਰਨੀਵਾਲਾ ਵਿੱਚ ਇੱਕ ਨਸ਼ੇਡੀ ਜੀਟੀ ਰੋੜ ਦੇ ਕੰਡੇ ਨਸ਼ੇ ਵਿੱਚ ਧੁਤ ਹੋਕੇ ਸੜਕ ਉੱਤੇ ਸੋ ਰਿਹਾ ਹੈ ਅਤੇ ਦੁਨੀਆ ਤੋਂ ਬੇਖਬਰ ਹੈ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …