Monday, October 12, 2026

ਖਾਲਸਾ ਸੀਨੀ. ਸੈਕੰ. ਸਕੂਲ਼ ਧੂਰੀ ਵਿਖੇ ਵਿਸ਼ਵ ਯੋਗ ਦਿਵਸ ਮਨਾਇਆ

PPN2106201711ਧੂਰੀ, 21 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ਼ ਧੂਰੀ ਵਿਖੇ ਵਾਈਸ ਪ੍ਰਿੰਸੀਪਲ ਸੇਵਾ ਸਿੰਘ ਦੀ ਅਗਵਾਈ ਵਿੱਚ ਵਿਸ਼ਵ ਯੋਗ ਦਿਵਸ ਮਨਾਇਆ ਗਿਆ ਅਤੇ ਸਕੂਲੀ ਬੱਚਿਆਂ ਨੂੰ ਆਸਨ ਤੇ ਪ੍ਰਣਾਯਾਮ ਕਰਵਾ ਕੇ ਯੋਗ ਨੂੰ ਜ਼ਿੰਦਗੀ ਦਾ ਇੱਕ ਅੰਗ ਬਨਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਕਾਮਰੇਡ ਗੁਰਦਿਆਲ ਨਿਰਮਾਣ, ਭਾਗ ਸਿੰਘ ਦਿਓਲ, ਰੂਪ ਚੰਦ, ਰਾਮ ਕ੍ਰਿਸ਼ਨ, ਨਵੀਨ ਕੁਮਾਰ, ਮਾ. ਦਰਸ਼ਨ ਸਿੰਘ, ਅਸ਼ੋਕ ਕੁਮਾਰ ਸੀ.ਏ, ਸੂਰਯਾ ਪ੍ਰਕਾਸ਼ ਅਤੇ ਹੈਪੀ ਆਦਿ ਵੀ ਹਾਜ਼ਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply