ਮਹਿਤਾ, 26 ਜੂਨ (ਪੰਜਾਬ ਪੋਸਟ- ਮਾਣਾ) – ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੌਂਕ ਮਹਿਤਾ ਜਲੰਧਰ ਰੋਡ
ਸਥਿਤ ਪਾਲ ਸਰਵਿਸ ਸਟੇਸ਼ਨ ਅਤੇ ਸਮੂਹ ਦੁਕਾਨਦਾਰਾਂ ਵੱਲੋ ਠੰਡੇ ਮਿੱਠੇ ਜਲ ਦੀ ਛਬੀਲ ਤੇ ਗੁਰੁ ਕਾ ਲੰਗਰ ਲਗਾਇਆ ਗਿਆ।ਇਸ ਮੌਕੇ ਸੇਵਾ ਕਰਦੇ ਹੋਏ ਮਨਪ੍ਰੀਤ ਸਿੰਘ ਡੁਬਈ ਵਾਲੇ, ਜਸਪ੍ਰੀਤ ਸਿੰਘ ਪੁਰਬਾ, ਗੁਰਸੇਵਕ ਸਿੰਘ ਸੋਨੀ, ਨਵਜੋਤ ਸਾਗਰ, ਬਾਬਾ ਗੁਰਪ੍ਰੀਤ ਸਿੰਘ, ਵਿਜੇ ਪਾਲ, ਹਰਦੀਪ ਸਿੰਘ, ਗੁਰਮੁੱਖ ਸਿੰਘ ਬੁੱਟਰ, ਪ੍ਰੀਤਕਮਲ ਤੇ ਗਗਨ ਆਦਿ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media