Friday, August 14, 2026

ਡੀ.ਸੀ.ਪੀ ਅਮਰੀਕ ਸਿੰਘ ਪਵਾਰ ਸਨਮਾਨਿਤ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਵ-ਨਿਯੁੱਕਤ ਡੀ.ਸੀ.ਪੀ ਅਮਰੀਕ ਸਿੰਘ ਪਵਾਰ ਨੂੰ ਕਾਂਗਰਸ ਵਪਾਰ ਮੰਡਲ ਵੱਲੋਂ ਸਨਮਾਨਿਤ  PPN2906201705ਕੀਤਾ ਗਿਆ।ਇਸ ਸਮੇਂ ਗੱਲਬਾਤ ਕਰਦਿਆਂ ਗਿਨੀ ਭਾਟੀਆ ਨੇ ਕਿਹਾ ਕਿ ਡੀ.ਸੀ.ਪੀ ਅਮਰੀਕ ਸਿੰਘ ਪਵਾਰ ਪਹਿਲਾਂ ਵੀ ਗੁਰੂਆਂ ਦੀ ਇਸ ਇਤਿਹਾਸਕ ਧਰਤੀ ਦੇ ਲੋਕਾਂ ਦੀ ਸੇਵਾ ਕਰ ਚੁੱਕੇ ਹਨ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰਖਦੇ ਹੋਏ ਹੁਣ ਉਨਾਂ ਨੂੰ ਦੂਬਾਰਾ ਗੁਰੂ ਨਗਰੀ ਦੀ ਸੇਵਾ ਸੌਂਪੀ ਗਈ ਹੈ।ਉਨ੍ਹਾਂ ਕਿਹਾ ਕਿ ਡੀ.ਸੀ.ਪੀ ਪਵਾਰ ਦੇ ਅੰਮ੍ਰਿਤਸਰ ਆਉਣ ਨਾਲ ਲੁੱਟਾ-ਖੌਂਹਾਂ ਦੀਆਂ ਵਾਰਦਾਤਾਂ ਨੂੰ ਨੱਥ ਪਏਗੀ।ਇਸ ਮੌਕੇ ਜਨਰਲ ਸਕੱਤਰ ਸੁਨੀਲ ਵਿੱਜ ਤੇ ਸੰਜੇ ਮਹਿਰਾ ਆਦਿ ਹਾਜਰ ਹਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply