ਬਠਿੰਡਾ, 30 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਸ੍ਰੋਮਣੀ ਕਮੇਟੀ
ਦੇ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਗੁਰਦੁਆਰਾ ਸਾਹਿਬ ਲੋਹਗੜ ਸਾਹਿਬ ਦੀਨਾ ਨੇ ਕਥਾ ਵਿਚਾਰ ਵਿਚ ਬਾਬਾ ਬੰਦਾ ਸਿੰਘ ਬਹਾਦਰ ਦੀ ਜੀਵਨ ਸਬੰਧੀ ਚਾਨਣਾ ਪਾਇਆ ।ਐਸ.ਜੀ.ਪੀ.ਸੀ ਵਲੋਂ ਅਰੰਭੇ ਧਰਮ ਪ੍ਰਚਾਰ ਕਾਰਜ ਲਈ ਸੰਗਤਾਂ ਨੂੰ ਜਾਗਰੂਕ ਕਰਨ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੰੁਚਣ ਦੇ ਸੱਦੇ ਲਈ ਇਹ ਸਮਾਗਮ ਰੱਖਿਆ ਗਿਆ ਸੀ। ਇਸ ਮੌਕੇ ਇਨਾਂ ਤੋਂ ਇਲਾਵਾ ਬੀਬੀ ਜੋਗਿੰਦਰ ਕੌਰ ਕਾਰਜਕਾਰੀ ਕਮੇਟੀ ਮੈਂਬਰ ਸ਼੍ਰੋਮਣੀ ਕਮੇਟੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media