Saturday, October 10, 2026

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 9 ਜੁਲਾਈ ਨੂੰ

ਬਠਿੰਡਾ, 6 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਜੀਵਨ ਪ੍ਰਕਾਸ਼ ਸਾਹਿਬ ਮਾਡਲ ਟਾੳੂਨ ਫ਼ੇਜ਼-1 ਵਿਖੇ ਗੁਰਮਤਿ Bhai Mani Singhਪ੍ਰਚਾਰ ਸਭਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੰਦ ਬੰਦ ਕਟਵਾ ਕੇ ਸ਼ਹਾਦਤ ਦਾ ਜ਼ਾਮ ਪੀਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਫਤਾਵਾਰੀ ਸਮਾਗਮ 9 ਜੁਲਾਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਡਾ: ਮੋਹਿੰਦਰਪਾਲ ਸਿੰਘ ਪਿ੍ਰੰਸੀਪਲ ਗੁਰੂ ਕਾਂਸ਼ੀ ਕਾਲਜ ਦਮਦਮਾ ਸਾਹਿਬ ਵਾਲੇ ਸ਼ਬਦ ਕੀਰਤਨ, ਡਾ: ਹਰਦੀਪ ਸਿੰਘ ਖਿਆਲੀ ਵਾਲੇ ਗੁਰਮਤਿ ਵੀਚਾਰਾਂ ਅਤੇ ਗਿਆਨੀ ਹਰਪ੍ਰੀਤ ਸਿੰਘ ਭਾਈ ਮਨੀ ਸਿੰਘ ਜੀ ਦਾ ਜੀਵਨ ਇਤਿਹਾਸ ਸੰਗਤਾਂ ਨਾਲ ਸਾਂਝਾ ਕਰਨਗੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply