ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ:
1. ਬੀ.ਕਾਮ (ਪ੍ਰੋਫੈਸ਼ਨਲ), ਸਮੈਸਟਰ ਦੂਜਾ ਤੇ ਚੌਥਾ
2. ਬੀ.ਬੀ.ਏ ਸਮੈਸਟਰ ਛੇਵਾਂ
3. ਬੀ.ਕਾਮ. ਐਲ.ਐਲ.ਬੀ (ਪੰਜ ਸਾਲਾ) ਸਮੈਸਟਰ ਦੂਜਾ ਤੇ ਚੌਥਾ
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media