Friday, October 9, 2026

ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ  ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਐਲ.ਐਲ.ਬੀ (ਪੰਜ ਸਾਲਾ) ਸਮੈਸਟਰ ਦਸਵਾਂ ਤੇ ਬੀ.ਕਾਮ ਸਮੈਸਟਰ ਦੂਜਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply