ਚੰਡੀਗੜ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਚੰਡੀਗੜ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਦੇ ਰੂਬਰੂ ਸਮਾਗਮ ਮੌਕੇ ਯੂਵਾ ਮਾਮਲੇ, ਸਪੋਰਟਸ, ਵਾਟਰ
ਰਿਸੋਰਸਿਜ਼, ਦਰਿਆਈ ਵਿਕਾਸ ਅਤੇ ਗੰਗਾ ਕਾਇਆਕਲਪ ਕੇਂਦਰੀ ਰਾਜ ਮੰਤਰੀ ਵਿਜੇ ਗੋਇਲ ਨੂੰ ਯਾਦਗਾਰੀ ਚਿੰਨ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ ਚੰਡੀਗੜ ਪ੍ਰੈਸ ਕਲੱਬ ਦੇ ਪ੍ਰਧਾਨ ਜਸਵੰਤ ਸਿੰਘ ਰਾਣਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media