ਲੁਧਿਆਣਾ, 16 ਜੁਲਾਈ (ਪੰਜਾਬ ਪੋਸਟ ਬਿਊਰੋ) ਸਥਾਨਕ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ
ਸਮਰਪਿਤ ਆਯੋਜਿਤ ਕਵੀ ਦਰਬਾਰ ਦੌਰਾਨ ਉਘੀ ਕਵਿਤਰੀ ਜਸਪ੍ਰੀਤ ਕੌਰ ਫਲਕ ਨੂੰ ਸਨਮਾਨਿਤ ਕਰਦੇ ਹੋਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਹਰਪ੍ਰੀਤ ਸਿੰਘ, ਡਾ. ਹਰੀ ਸਿੰਘ ਜਾਚਕ ਅਤੇ ਹੋਰ ਸ਼ਖਸ਼ੀਅਤਾਂ।ਜਿਕਰਯੋਗ ਹੈ ਕਿ ਇਹ ਸਮਾਗਮ ਡਾ. ਹਰੀ ਸਿੰਘ ਜਾਚਕ ਵਲੋਂ ਆਪਣੀ ਸੁਪਤਨੀ ਸਵ: ਦਲਬੀਰ ਕੌਰ ਅਤੇ ਸਪੁੱਤਰ ਸਵ: ਪਰਮਦੀਪ ਸਿੰਘ ਦੀਪ ਦੀ ਮਿੱਠੀ ਯਾਦ ਵਿੱਚ ਕਰਵਾਇਆ ਗਿਆ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media