ਨਵੀਂ ਦਿੱਲੀ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ 2.5 ਕਰੋੜ ਨੂੰ ਪਾਰ ਹੋਣ
‘ਤੇ ਖੁਸ਼ੀ ਪ੍ਰਗਟ ਕੀਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ `ਉੱਜਵਲਾ ਯੋਜਨਾ` ਆਪਣੀ ਪਹੁੰਚ ਨੂੰ ਵਧਾਉਣਾ ਜਾਰੀ ਰੱਖ ਰਹੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਪੱਛਮੀ ਬੰਗਾਲ ਦੇ ਜੰਗੀਪੁਰ ਵਿਚ ਲਾਭਪਾਤਰੀਆਂ ਨੂੰ ਐਲ.ਪੀ.ਜੀ ਕੁਨੈਕਸ਼ਨ ਦੇਣ ਲਈ ਮੈਂ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹਨ।ਉਨਾਂ ਨੇ ਉਜਵਲਾ ਯੋਜਨਾ ਦੀ ਸਫ਼ਲਤਾ ਲਈ ਹਰ ਸਮੇਂ ਕੰਮ ਕਰ ਰਹੇ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media