ਅੰੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਾਉਣ ਮਹੀਨੇ ਦੇ ਮੂਸਲਧਾਰ ਮੀਂਹ ਨੇ ਗੁਰੂ ਨਗਰੀ ਵਿੱਚ ਸਾਰੇ ਪਾਸੇ ਹਲਥਲ ਕਰ ਦਿਤੀ ਅਤੇ ਗਲੀਆਂ ਬਜਾਰਾਂ ਤੇ ਸੜਕਾਂ ਪਾਣੀ ਨਾਲ ਭਰ ਗਈਆਂ। ਇਸ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਅਤੇ ਪਾਰਾ ਹੇਠਾਂ ਡਿੱਗ ਜਾਣ ਨਾਲ ਮੌਸਮ ਸੁਹਾਵਣਾ ਹੋ ਗਿਆ।ਖੇਤੀਬਾੜੀ ਮਾਹਿਰਾਂ ਅਨੁਸਾਰ ਇਹ ਬਾਰਿਸ਼ ਕਿਸਾਨਾਂ ਲਈ ਵੀ ਲਾਹੇਵੰਦ ਹੈ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media