ਚੌਂਕ ਮਹਿਤਾ, 19 ਜੁਲਾਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) ਸਥਾਨਕ ਦਸ਼ਮੇਸ਼ ਕਾਲਜ਼ ਫਾਰ ਵੁਮੈਨ ਦਾ ਬੀ.ਕਾਮ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ
ਰਿਹਾ।ਬੀ.ਕਾਮ ਸਮੈਸਟਰ ਦੂਜੇ ਦੀ ਵਿਦਿਆਰਥਣ ਪ੍ਰਭਦੀਪ ਕੌਰ ਨੇ 535/700 ਅੰਕ ਲੈ ਕੇ ਯੂਨੀਵਰਸਿਟੀ ਮੈਰਿਟ ਵਿੱਚ ਸਥਾਨ ਹਾਸਿਲ ਕੀਤਾ ਅਤੇ ਸੁਖਜਿੰਦਰ ਕੌਰ, ਨਵਦੀਪ ਕੌਰ ਨੇ ਕ੍ਰਮਵਾਰ 259/350, 253/350 ਅੰਕ ਪ੍ਰਾਪਤ ਕਰ ਕਾਲਜ ਵਿੱਚੋਂ ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਕਾਲਜ਼ ਕੋ-ਆਰਡੀਨੇਟਰ ਗੁਰਦੀਪ ਸਿੰਘ ਰੰਧਾਵਾ ਨੇ ਸਮੁੱਚੇ ਕਾਲਜ਼ ਸਟਾਫ ਨੂੰ ਵਧਾਈ ਦਿੱਤੀ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media