Monday, April 27, 2026

ਸੁੱਖਪਾਲ ਖਹਿਰਾ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ `ਚ ਪਾਰਟੀ ਨੇਤਾ ਬਣੇ

Sukhpal Khairaਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ)  ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਦੀ ਰਿਹਾਇਸ਼ `ਤੇ ਹੋਈ ਪਾਰਟੀ ਮੀਟਿੰਗ ਵਿੱਚ ਪੰਜਾਬ ਦੇ ਪਾਰਟੀ ਵਿਧਾਇਕਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਪੰਜਾਬ ਤੋਂ ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਵਿਧਾਇਕ ਦਲ ਦਾ ਨੇਤਾ ਬਣਾਇਆ ਗਿਆ ਹੈ।ਉਹ ਪਾਰਟੀ ਦੇ ਆਗੂ ਐਚ.ਐਸ ਫੂਲ਼ਕਾ ਵਲੋਂ ਅਸਤੀਫਾ ਦੇਣ ਕਾਰਣ ਖਾਲੀ ਵਿਰੋਧੀ ਧਿਰ ਦੇ ਨੇਤਾ ਦਾ ਖਾਲੀ ਹੋਇਆ ਅਹੁੱਦਾ ਸੰਭਾਲਣਗੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply