Tuesday, March 10, 2026

ਬੀ.ਬੀ.ਕੇ ਡੀ.ਏ.ਵੀ ਵਿਦਿਆਰਥਣਾਂ ਨੇ ਪ੍ਰੀਖਿਆਵਾਂ ਹਾਸਲ ਕੀਤੇ ਉੱਚ ਸਥਾਨ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਬੀ.ਐਸ.ਸੀ ਇਕਨਾਮਿਕਸ ਵਿਭਾਗ ਦੇ ਸਮੈਸਟਰ PPN2407201707ਦੂਜਾ ਦੀਆਂ ਵਿਦਿਆਰਥਣਾਂ ਸ਼ਾਰੰਗੀ ਛਾਬਰਾ ਅਤੇ ਤਾਨੀਆ ਮਹਾਜਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿੱਚ ਆਯੋਜਿਤ ਕੀਤੇ ਗਏ ਇਮਤਿਹਾਨਾਂ ਵਿੱਚੋਂ ਕ੍ਰਮਵਾਰ ਦੂਜਾ ਤੇ ਅੱਠਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਜਿਥੇ ਅੱਵਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਉਥੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੀ ਵੀ ਸ਼ਲਾਘਾ ਕੀਤੀ।ਇਸ ਮੌਕੇ ਇਕਨਾਮਿਕਸ ਵਿਭਾਗ ਮੁਖੀ ਮਿਸਜ਼. ਪੂਨਮ ਕੌਹਲੀ, ਡੀਨ ਅਕਾਦਮਿਕ ਡਾ. ਸਿਮਰਦੀਪ ਸਮੇਤ ਕਈ ਹੋਰ ਸਟਾਫ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਤੇ ਮੁਬਾਰਕਬਾਦ ਦਿੱਤੀ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply