ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ) ਸੰਸਦ ਦੇ ਸੈਂਟਰ ਹਾਲ ਵਿੱਚ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁੱਕਣ ਉਪਰੰਤ ਸੰਬੋਧਨ ਕਰਦੇ ਹੋਏ ਸ੍ਰੀ ਰਾਮ ਨਾਥ ਕੋਵਿੰਦ। ਉਹਨਾਂ ਨਾਲ ਮੌਜ਼ੂਦ ਹਨ ਅਹੁੱਦਾ ਤਿਆਗ ਰਹੇ ਰਾਸ਼ਟਰਪਤੀ ਸ੍ਰੀ ਪ੍ਰਨਭ ਮੁੱਖਰਜੀ, ਉਪ ਰਾਸ਼ਟਰਪਤੀ ਮੁਹੰਮਦ ਹਾਮਿਦ ਅਨਸਾਰੀ, ਲੋਕ ਸਭਾ ਸਪੀਕਰ ਸ੍ਰੀਮਤੀ ਸੁਮਿਤਰਾ ਮਹਾਜਨ ਅਤੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਸ੍ਰ. ਜੇ.ਐਸ ਖੇਹਰ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media