Tuesday, November 24, 2026

ਐਮ.ਸੀ.ਏ ਤੇ ਐਮ.ਟੈਕ ਕੰਪਿਊਟਰ ਸਾਇੰਸ ਤੇ ਇਲੈਕਟ੍ਰੌਨਿਕਸ ਕੋਰਸਾਂ ਦਾ ਦਾਖਲਾ ਟੈਸਟ 31 ਜੁਲਾਈ ਨੂੰ

ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਕਾਲਜ ਜਲੰਧਰ ਵਿਖੇ ਐਮ.ਸੀ.ਏ. (ਤਿੰਨ ਸਾਲਾ ਕੋਰਸ) ਦੇ ਪਹਿਲੇ ਸਮੈਸਟਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਟੈਕ. (ਕੰਪਿਊਟਰ ਸਾਇੰਸ) ਤੇ ਐਮ.ਟੈਕ. (ਇਲੈਕਟ੍ਰੌਨਿਕਸ) ਕੋਰਸਾਂ ਵਿਚ ਖਾਲੀ ਸੀਟਾਂ ਲਈ ਦਾਖਲਾ ਟੈਸਟ 31 ਜੁਲਾਈ ਨੂੰ ਲਿਆ ਜਾਵੇਗਾ। ਇਸ ਸਬੰਧੀ ਵਿਸਥਾਰ ਵਿਚ ਜਾਣਕਾਰੀ www.gnduadmissions.org ਤੋਂ ਲਈ ਜਾ ਸਕਦੀ ਹੈ

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply