Monday, October 5, 2026

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ

Petrol Pumpਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ)  ਪੈਟਰੋਲੀਅਮ ਕੰਪਨੀਆਂ ਵਲੋਂ ਲਏ ਗਏ ਫੈਸਲੇ ਮੁਤਾਬਿਕ ਪੈਟਰੋਲ ਦੀ ਕੀਮਤਾਂ ਵਿੱਚ 10 ਪੈਸੇ ਅਤੇ ਡੀਜ਼ਲ 9 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ। ਜੋ ਅੱਜ ਅੱਧੀ ਰਾਤ ਤੋਂ ਲਾਗੂ ਹੋ ਗਿਆ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply