Saturday, August 8, 2026

ਵਿਰਸਾ ਵਿਹਾਰ ’ਚ ਰਫ਼ੀ ਨਾਇਟ ਅੱਜ

Mohd. Rafiਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ)  ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਸੋਹਲ ਗਰੁੱਪ ਆਫ਼ ਆਰਟਸ ਵੱਲੋਂ ਅੱਜ ਸ਼ਾਮ 6.00 ਵਜੇ ਵਿਰਸਾ ਵਿਹਾਰਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਸੰਸਾਰ ਪ੍ਰਸਿੱਧ ਗਾਇਕ ਸਵ. ਸ੍ਰੀ ਮੁੰਹਮਦ ਰਫ਼ੀ ਸਾਹਿਬ ਦੀ 37ਵੀਂ ਬਰਸੀ ਨੂੰ ਸਮਰਪਿਤ ਰਫ਼ੀ ਸਾਹਿਬ ਦੇ ਗੀਤਾਂ ਅਤੇ ਨਿੱ੍ਰਤ `ਤੇ ਅਧਾਰਿਤ ਰਫ਼ੀ ਨਾਇਟ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਮੌਕੇ ਸੰਗੀਤਕਾਰ ਤੇ ਗਾਇਕ ਹਰਿੰਦਰ ਸੋਹਲ ਦੇ ਹਿੰਦੀ ਵੀਡੀਓ ਰੀਲੀਜ਼ ਟਰੈਕ ‘‘ਇਸ਼ਕ ਕਾ ਅਫਸਾਨਾ’ ਦੀ ਲੋਕ ਅਰਪਣ ਰਸਮ ਹਾਜ਼ਿਰ ਪ੍ਰਸਿੱਧ ਸ਼ਖਸ਼ੀਅਤਾਂ ਵੱਲੋਂ ਕੀਤੀ ਜਾਵੇਗੀ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply