ਬਠਿੰਡਾ, 1 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਗੁਰਦੁਆਰਾ ਸ਼ਹੀਦ ਭਾਈ ਦੀਪ ਸਿੰਘ ਨਗਰ ਵਿਖੇ ਗੁਰਮਤਿ ਪ੍ਰਚਾਰ ਸਭਾ
ਵਲੋਂ ਕੀਤੇ ਧਾਰਮਿਕ ਸਮਾਗਮ ਵਿਚ ਭਾਈ ਕਾਰਜ ਸਿੰਘ ਗੋਨਿਆਣਾ ਮੰਡੀ ਵਾਲਿਆਂ ਨੇ ਪ੍ਰਭਾਤੀ ਰਾਗੁ ਵਿੱਚ ਭਗਤ ਕਬੀਰ ਜੀ ਦੇ ਉਚਾਰਨ ਕੀਤੇ ਸ਼ਬਦਾਂ ਦਾ ਕੀਰਤਨ ਕੀਤਾ।ਇਹ ਸ਼ਬਦ ਜੋ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਕ 1349 ਉਪਰ ਦਰਜ ਹਨ।ਉਪਰੰਤ ਭਾਈ ਗੁਰਇੰਦਰਦੀਪ ਸਿੰਘ ਨੇ ਸੰਗਤਾਂ ਨੂੰ ਕਥਾ ਵੀ ਸਰਵਣ ਕਰਵਾਈ ਗਈ।ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਪ੍ਰਚਾਰਕਾਂ ਨੂੰ ਗੁਰੂ ਦੀ ਬਖਸ਼ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media