Monday, March 9, 2026

ਸ਼ਰਾਬ ਤਸਕਰੀ ਦੇ ਦੋਸ਼ ’ਚ ਪੰਜ ਗਿ੍ਫਤਾਰ

ਬਠਿੰਡਾ, 31 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਜਿਲਾ ਪੁਲਿਸ ਪ੍ਰਸਾਸ਼ਨ ਵਲੋਂ ਜਿਲੇ ਦੇ ਵੱਖ-ਵੱਖ ਖੇਤਰਾਂ ਵਿੱਚ ਨਸ਼ਾ ਰੋਕੂ PPN0107201706ਮੁਹਿੰਮ ਦੌਰਾਨ ਕੀਤੀ ਜਾ ਰਹੀ ਨਾਕਾਬੰਦੀ ਦੇ ਨਤੀਜੇ ਸਾਰਥੱਕ ਸਿੱਧ ਹੋ ਰਹੇ ਹਨ।ਇਸ ਮੁਹਿੰਮ ਦੌਰਾਨ ਸੀ.ਆਈ.ਏ ਸਟਾਫ਼-2  ਦੇ ਏ.ਐਸ.ਆਈ ਰਣਜੀਤ ਸਿੰਘ ਵਲੋਂ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਸੰਗਤ ਥਾਣਾ ਵਿਚ ਦਰਜ ਮੁਕੱਦਮਾ ਨੰਬਰ 178 ਮਿਤੀ 30-07-17,473 ਆਈ ਪੀ ਸੀ 61-1-14 ਐਕਸਾਈਜ਼ ਐਕਟ ਅਧੀਨ ਸੇਵਕ ਸਿੰਘ, ਕੇਵਲ ਸਿੰਘ, ਅਲਵੇਲ ਸਿੰਘ, ਰਾਮਪਾਲ ਸਿੰਘ ਅਤੇ ਜਗਜੀਤ ਸਿੰਘ ਨੂੰ ਪਿੰਡ ਜੈ ਸਿੰਘ ਵਾਲਾ ਜਿਲਾ ਬਠਿੰਡਾ ਤੋਂ 28 ਪੇਟੀਆਂ ਵਾਇਨ ਠੇਕਾ ਦੇਸੀ ਅਤੇ ਵੱਖ ਵੱਖ ਕਿਸਮਾਂ ਦੀ ਹਰਿਆਣਾ ਸ਼ਰਾਬ ਅਤੇ ਅਲਟੋ ਕਾਰ ਪੀ.ਬੀ 03 ਆਰ 4149 ਅਤੇ ਇੰਨਡੀਕਾ ਕਾਰ ਪੀ.ਬੀ 03 ਐਨ 0382 ਸਮੇਤ ਗਿ੍ਰਫਤਾਰ ਕੀਤਾ ਗਿਆ ਹੈ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply