ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਧਵ ਵਿਦਿਆ ਨਿਕੇਤਨ ਸਕੂਲ ਰਣਜੀਤ ਐਵੀਨਿਊ ਵਿਖੇ ਚੀਨ ਦੀਆ ਚੀਜਾਂ ਦਾ ਵਿਰੋਧ
ਕਰਦੇ ਹੋਏ ਰੈਲੀ ਕੱਢੀ ਗਈ।ਇਸ ਮੌਕੇ ਚੀਨੀ ਹਟਾਓ ਤੇ ਸਵਦੇਸ਼ੀ ਅਪਣਾਓ ਦੇ ਨਾਅਰੇ ਲਗਾਏ ਗਏ।ਇਹ ਰੈਲੀ ਮਾਧਵ ਵਿਦਿਆ ਨਿਕੇਤਨ ਸਕੂਲ ਤੋ ਲੈ ਕੇ ਭੰਡਾਰੀ ਪੁੱਲ ਤੱਕ ਆਯੋਜਿਤ ਕੀਤੀ ਗਈ।ਇਸ ਰੈਲੀ ਦਾ ਮੁੱਖ ਉਦੇਸ਼ ਚੀਨ ਦੇ ਅਸਲੀ ਰੂਪ ਨੂੰ ਲੋਕਾਂ ਸਾਹਮਣੇ ਲਿਆਉਂਣਾ ਅਤੇ ਭਾਰਤ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਸਵਦੇਸ਼ੀ ਵਸਤੂਆਂ ਦਾ ਪ੍ਰਚਾਰ ਕਰਨਾ ਸੀ ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media