Tuesday, November 24, 2026

ਸਾਵਣ

Teeyianਛਮ ਛਮ ਕਣੀਆਂ ਵਰਸਦੀਆਂ, ਤੇ ਆਉਣ ਘਟਾਵਾਂ ਚੜ ਕੇ,
ਖੁੂਸ਼ਬੋਆਂ ਪਈਆਂ ਆਉਂਦੀਆਂ, ਮਾਲ੍ਹ ਪੂੜੇ ਤੇ ਖੀਰ ਦੀਆਂ।

ਸਭ ਸਹੇਲੀਆਂ ਕੱਠੀਆਂ ਹੋ ਕੇ, ਸ਼ਗਨ ਮਨਾਵੳਣ ਤੀਜ਼ ਦੇ ,
ਰੰਗਲੀ ਪੱਖੀ ਰੰਗਲੇ ਵਸਤਰ,  ਗੱਲਾਂ ਹੋਣ ਖਿੜੇ ਨੂਰ ਦੀਆਂ।

ਰਾਹ ਗਲੀਆਂ `ਚ ਪਾਣੀ ਫਿਰਦਾ, ਰੁੱਖਾਂ `ਤੇ ਬਬੀਹੇ ਬੋਲਦੇ,
ਬਿਜਲੀ ਚਮਕੇ ਵਿੱਚ ਅਸਮਾਨੀ, ਜਿਊਂ ਸੋਨੇ ਦੀ ਤਾਰ ਦੀਆਂ।

ਆਇਆ ਮਹੀਨਾ ਸਾਵਣ ਦਾ, ਸਭ ਦੇ ਦਿਲ ਰੁਸ਼ਨਾ ਗਿਆ,
ਰਹਿਣ ਸਾਨੂੰ ਯਾਦ ਹਮੇਸ਼ਾਂ, ਬਾਤਾਂ ਇਸ ਦੇ ਪਾਰ ਦੀਆਂ।
Vinod Faqira - 1

 

 

 

 

 
ਫ਼ਕੀਰਾ, ਸਟੇਟ ਐਵਾਰਡੀ,
ਆਰੀਆ ਨਗਰ, ਕਰਤਾਰਪੁਰ,
ਜਲੰਧਰ।
ਮੋ. – 098721 97326

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply