Sunday, March 8, 2026

ਔਰਤਾਂ ਨੇ ਪ੍ਰਧਾਨ ਮੰਤਰੀ ਦੇ ਗੁੱਟ `ਤੇ ਬੰਨ੍ਹੀ ਰੱਖੜੀ

PPN0708201706ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਸਮਾਜ ਦੇ ਵੱਖ ਵੱਖ ਵਰਗਾਂ ਤੋਂ ਆਈਆਂ ਔਰਤਾਂ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਰੱਖੜੀ ਦੇ ਮੌਕੇ `ਤੇ ਉਨ੍ਹਾਂ ਦੇ ਨਿਵਾਸ ਵਿਖੇ ਮੁਲਾਕਾਤ ਕੀਤੀ।ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਗੁੱਟ `ਤੇ ਰੱਖੜੀ ਬੰਨ੍ਹੀ।ਪ੍ਰਧਾਨ ਮੰਤਰੀ ਨੇ ਸਭ ਨੂੰ ਸ਼ੁਭ ਇੱਛਾਵਾਂ ਭੇਂਟ ਦਿੱਤੀਆਂ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply