ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੇ ਡੇਅਰੀ ਵਿਕਾਸ ਦਫ਼ਤਰ ਵਿਖੇ ਆਪਣੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ।ਡੇਅਰੀ ਵਿਕਾਸ ਵਿਭਾਗ ਪੰਜਾਬ ਚੰਡੀਗੜ ਦੇ ਹੁਕਮ ਅਨੁਸਾਰ ਉਨਾਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦਫ਼ਤਰ ਪਠਾਨਕੋਟ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।ਇਸ ਤੋਂ ਇਲਾਵਾਂ ਉਨਾਂ ਕੋਲ ਗੁਰਦਾਸਪੁਰ ਦਾ ਵਾਧੂ ਚਾਰਜ਼ ਵੀ ਹੈ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media