ਪੱਟੀ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਸਬ ਜੇਲ ਪੱਟੀ ਵਿਖੇ ਭਰਾ ਤੇ ਭੈਣ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ
ਚਾਅ ਨਾਲ ਮਨਾਇਆ।ਇਸ ਮੋਕੇ ਡੀ.ਐਸ.ਪੀ ਜੇਲ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਏ.ਡੀ.ਜੀ.ਪੀ ਜੇਲ ਗੋਰਵ ਯਾਦਵ ਦੀਆਂ ਹਦਾਇਤਾਂ `ਤੇ ਪੰਜਾਬ ਦੀਆਂ ਜੇਲਾਂ ਅੰਦਰ ਰੱਖੜੀ ਦੇ ਤਿਉਹਾਰ ਮੋਕੇ ਭੈਣਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਅਤੇ ਕੈਦੀ ਭਰਾਵਾਂ ਨੂੰ ਰੱਖੜੀ ਬਣਵਾਉਣ ਲਈ ਭੈਣਾਂ ਨੂੰ ਮਿਲਣ ਦਾ ਸਮਾਂ ਦਿੱਤਾ ਗਿਆ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media