ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਾਤਾਵਰਨ ਦੀ ਸੰਭਾਲ ਸਬੰਧੀ ਵਣ ਮਹਾਂ ਉਤਸਵ ਮਨਾਇਆ ਗਿਆ, ਜਿਸ ਵਿਚ ਫੁੱਲਦਾਰ ਅਤੇ ਫਲਦਾਰ ਪੌਦੇ ਲਗਾਏ ਗਏ।ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਦਿਲਬਾਗ ਸਿੰਘ ਤਲਵਾੜ, ਜਗਤਾਰ ਸਿੰਘ ਕੰਟਰੋਲਰ ਪ੍ਰੀਖਿਆਵਾਂ, ਐਨ.ਐਸ.ਐਸ ਪ੍ਰੋਗਰਾਮ ਅਫਸਰ ਮੈਡਮ ਪਰਮਜੀਤ ਕੌਰ, ਕੰਟਰੋਲ ਮਾਨ ਸਿੰਘ ਮੈਡਮ ਸ਼ਿੰਦਰਪਾਲ ਕੌਰ, ਮੈਡਮ ਕਮਲੇਸ਼ ਕੁਮਾਰੀ, ਮੈਡਮ ਕੁਲਦੀਪ ਕੌਰ, ਮੈਡਮ ਬਲਜੀਤ ਕੌਰ ਤੇ ਸਮੂਹ ਸਟਾਫ਼ ਦੀ ਸ਼ਮੁਲੀਅਤ ਨਾਲ ਅਤੇ ਬੱਚਿਆਂ ਦੇ ਸਹਿਯੋਗ ਨਾਲ ਇਸ ਕੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media