Wednesday, October 14, 2026

ਭਾਈ ਬਹਿਲੋਂ ਯੂਥ ਸਪੋਰਟਸ ਕਲੱਬ ਚੀਮਾ ਦੇ ਨੌਜਵਾਨਾਂ ਬੂਟੇ ਲਾਏ

PPN1208201712ਧੂਰੀ, 11 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿੰਡ ਚੀਮਾਂ ਵਿਖੇ ਭਾਈ ਬਹਿਲੋਂ ਯੂਥ ਸਪੋਰਟਸ ਕਲੱਬ ਚੀਮਾਂ ਦੇ ਅਹੁੱਦੇਦਾਰ ਸੁਖਜਿੰਦਰ ਸਿੰਘ ਦੀ ਅਗਵਾਈ ਵਿੱਚ ਨੌਜਵਾਨ ਬੂਟੇ ਲਗਾਉਂਦੇ ਹੋਏ।ਇਸ ਮੌਕੇ ਬਲਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਰੁਪਿੰਦਰ ਸਿੰਘ ਹੈਰੀ, ਬਲਕਾਰ ਸਿੰਘ ਆਦਿ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply