ਸੰਗਰੂਰ, 13 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਸਰਕਾਰੀ ਸੀਨੀਅਰ ਸਕੈਡਰੀ ਸਕੂਲ ਭੁੱਲਰਹੇੜੀ ਵਿਖੇ ਸਕੂਲ ਦੀ ਇਮਾਰਤ ਨੂੰ ਨਵੀ ਬਣਾਉਣ ਲਈ
ਪਿੰਡ ਵਾਸੀਆਂ ਅਤੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਸਾਰੀ ਬਿਲਡਿੰਗ ਨੂੰ ਪਲਾਸਟਿਕ ਰੰਗ ਰੋਗਨ ਕਰਵਾਇਆ ਗਿਆਸੀਨੀਅਰ ਅਧਿਆਪਕ ਜਰਨੈਲ ਸਿੰਘ (ਸ.ਸ ਮਾਸਟਰ) ਵੱਲੋ ਵਿਸ਼ੇਸ਼ ਭੂਮਿਕਾ ਨਿਭਾਈ ਐਸ.ਐਮ.ਸੀ ਕਮੇਟੀ ਦੇ ਸਹਿਯੋਗ ਨਾਲ ਸਾਰੀਆ ਕਲਾਸਾਂ ਵਿੱਚ ਗਰੀਨ ਬੋਰਡ ਲਗਾਏ ਗਏ ਅਤੇ ਪ੍ਰਿੰਸੀਪਲ ਸੁਰਿੰਦਰ ਕੌਰ ਜੀ ਵੱਲੋ ਸਾਰੇ ਸਟਾਫ ਦਾ ਧੰਨਵਾਦ ਕੀਤਾ ਗਿਆਇਸ ਮੌਕੇ ਹਰਦੇਵ ਸਿੰਘ, ਅਮਨਦੀਪ ਕੌਰ, ਸਰਬਜੀਤ ਕੌਰ, ਵਿਪਨ, ਰਿੱਤੂ ਮਹਿਤਾ ਅਤੇ ਹੋਰ ਸਟਾਫ ਮੈਬਰ ਹਾਜਰ ਸਨ
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media