ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਜਨਮ ਦਿਨ ਸ੍ਰੀ ਕ੍ਰਿਸ਼ਨ ਅਸ਼ਮੀ ਦਾ ਤਿਓਹਾਰ ਵੱਖ ਵੱਖ ਮੰਦਰਾਂ ਵਿੱਚ ਸ਼ਰਧਾ
ਭਾਵਨਾ ਨਾਲ ਮਨਾਇਆ ਗਿਆ। ਤਸਵੀਰ ਵਿੱਚ ਬਾਲ ਕ੍ਰਿਸ਼ਨ ਦੀ ਵੇਸ਼ ਭੂਸ਼ਾ ਵਿੱਚ ਸਜਾਏ ਗਏ ਨੰਨੇ ਮੁੰਨੇ ਬੱਚੇ ਨੂੰ ਗੋਦੀ ਵਿੱਚ ਲੈ ਕੇ ਝੁਲਾ ਝੁਲਾਉਂਦੀ ਹੋਈ ਸ਼ਰਧਾਲੂ ਔਰਤ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media