Friday, October 2, 2026

ਅਸ਼ਟਮੀ ਮੌਕੇ ਰਾਧਾ ਤੇ ਕ੍ਰਿਸ਼ਨ ਦੇ ਰੂਪ ਵਿੱਚ ਸੱਜੇ ਬੱਚੇ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਸ਼੍ਰੀ ਕ੍ਰਿਸ਼ਨ ਅਸ਼ਟਮੀ ਦੇ ਤਿਓਹਾਰ ਮੌਕੇ ਸ੍ਰੀ ਕ੍ਰਿਸ਼ਨ ਤੇ ਰਾਧਾ ਜੀ ਦੇ ਰੂਪ ਵਿੱਚ ਸੱਜੇ ਬੱਚਿਆਂ ਨੇ ਸ਼ਰਧਾਲੁਆਂ Radhey Shamਨੂੰ ਕੀਤਾ ਪ੍ਰਭਾਵਿਤ।ਤਸਵੀਰ ਵਿੱਚ ਬਾਲ ਕ੍ਰਿਸ਼ਨ ਦੇ ਰੂਪ ਵਿੱਚ ਸੱਜਿਆ ਬੱਚਾ ਤੇ ਡਾਂਸ ਕਰਦੀ ਹੋਈ ਰਾਧਾ ਦੇ ਰੂਪ ਵਿੱਚ ਸੱਜੀ ਬੱਚੀ ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply