Tuesday, November 24, 2026

ਹੈਡ ਕਾਂਸਟੇਬਲ ਰਾਜ ਕੁਮਾਰ ਨੂੰ ਤਰੱਕੀ ਦੇ ਕੇ ਏ.ਐਸ.ਆਈ ਬਣਾਇਆ

ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) – ਹੈਡ ਕਾਂਸਟੇਬਲ ਰਾਜ ਕੁਮਾਰ ਨੂੰ ਐਸ.ਐਸ.ਪੀ ਪਠਾਨਕੋੋਟ  ਵਿਵੇਕ ਸੀਲ ਸੋਨੀ ਨੇ ਵਧੀਆ PPN1908201716ਸੇਵਾਵਾਂ ਦੇ ਲਈ ਤਰੱਕੀ ਦੇ ਕੇ ਏ.ਐਸ.ਆਈ ਬਣਾਇਆ।ਜਿਕਰਯੋਗ ਹੈ ਕਿ ਰਾਜ ਕੁਮਾਰ ਨੇ ਆਪਣੀ ਸਰਵਿਸ ਦੇ ਦੋਰਾਨ ਹੈਡ ਕਾਂਸਟੇਬਲ ਰਹਿੰਦੇ ਹੋਏ ਸਵਰਗੀ ਸੰਸਦ ਮੈਂਬਰ ਗੁਰਦਾਸਪੁਰ/ਪਠਾਨਕੋਟ ਵਿਨੋਦ ਖੰਨਾ ਦੀ ਸੁਰੱਖਿਆ ਲਈ ਤੈਨਾਤ ਰਹਿੰਦਿਆਂ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਹਨ।ਏ.ਐਸ.ਆਈ ਬਣੇ ਰਾਜ ਕੁਮਾਰ ਨੇ ਦੱਸਿਆ ਕਿ ਜੋ ਜਿੰਮੇਦਾਰੀ ਉਸ ਨੂੰ ਦਿੱਤੀ ਗਈ ਹੈ ਉਹ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਨਾਲ ਨਿਭਾਏਗਾ। ਇਸ ਮੋਕੇ ਤੇ ਐਸ.ਪੀ ਹੈਡਕੁਆਟਰ ਭਾਗੀਰੱਥ ਆਈ.ਪੀ.ਐਸ ਵੀ ਹਾਜ਼ਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply