Tuesday, November 24, 2026

ਬੱਚੀ ਦੇ ਜਨਮ ਦਿਵਸ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਜੰਡਿਆਲਾ ਗੁਰੂ, ਗੁਰੂ, 20 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਤੇਜਿੰਦਰ ਸਿੰਘ ਚੰਦੀ ਦੇ ਗ੍ਰਹਿ ਵਿਖੇ ਉਹਨਾਂ ਦੀ ਸਪੁੱਤਰੀ ਦੇ ਜਨਮ ਦਿਵਸ ਦੇ ਸੰਬੰਧੀ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋPPN2008201707ਗ ਪਵਾਏ ਗਏ।ਇਸ ਖ਼ੁਸ਼ੀ ਦੇ ਮੌਕੇ  ਡਾ: ਦਲਬੀਰ ਸਿੰਘ ਵੇਰਕਾ, ਸਾਬਕਾ ਈ.ਟੀ.ਓ ਹਰਭਜਨ ਸਿੰਘ, ਕੌਂਸਲਰ ਅਵਤਾਰ ਸਿੰਘ ਕਾਲਾ, ਕੌਂਸਲਰ ਹਰਜਿੰਦਰ ਸਿੰਘ ਬਾਹਮਣ, ਗੁਲਜ਼ਾਰ ਸਿੰਘ ਧੀਰੇਕੋਟ, ਸ਼ਮਸ਼ੇਰ ਸਿੰਘ ਸ਼ੇਰਾ ਆਦਿ ਤੋਂ ਇਲਾਵਾ ਸਾਰਾ ਪਰਿਵਾਰ ਹਾਜਿਰ ਸੀ।ਇਸ ਸਮੇਂ ਕੱਟਿਆ ਗਿਆ ਕੇ ਅਤੇ ਲੰਗਰ ਵਰਤਾਇਆ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply